Versions
PAV ਸੋਨੇ ਦੀਆਂ ਬਾਰ੍ਹਾਂ ਕੌਲੀਆਂ ਧੂਪ ਨਾਲ ਭਰੀਆਂ ਹੋਈਆਂ ਹਰ ਕੌਲੀ ਦਸ ਤੋਂਲੇ ਦੀ ਪਵਿੱਤ੍ਰ ਅਸਥਾਨ ਦੀ ਸ਼ਕਲ ਅਨੁਸਾਰ ਸੋ ਕੌਲੀਆਂ ਦਾ ਸਾਰਾ ਸੋਨਾ ਡੂਢ ਸੇਰ ਸੀ
IRVPA ਸੋਨੇ ਦੀਆਂ ਬਾਰਾਂ ਕੌਲੀਆਂ ਧੂਪ ਨਾਲ ਭਰੀਆਂ ਹੋਈਆਂ, ਹਰ ਕੌਲੀ ਦਸ ਤੋਲੇ ਦੀ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਸੌ ਕੌਲੀਆਂ ਦਾ ਸਾਰਾ ਸੋਨਾ ਡੇਢ ਸੇਰ ਸੀ।