Versions
PAV ਅਤੇ ਹਾਰੂਨ ਉਨ੍ਹਾਂ ਲੇਵੀਆਂ ਨੂੰ ਯਹੋਵਾਹ ਅੱਗੇ ਇਸਰਾਏਲੀਆਂ ਵੱਲੋਂ ਹਿਲਾਉਣ ਦੀ ਭੇਟ ਕਰਕੇ ਚੜ੍ਹਾਵੇਂ ਤਾਂ ਜੋ ਉਹ ਯਹੋਵਾਹ ਦੀ ਸੇਵਾ ਦਾ ਕੰਮ ਕਰਨ
IRVPA ਅਤੇ ਹਾਰੂਨ ਉਨ੍ਹਾਂ ਲੇਵੀਆਂ ਨੂੰ ਯਹੋਵਾਹ ਅੱਗੇ ਇਸਰਾਏਲੀਆਂ ਵੱਲੋਂ ਹਿਲਾਉਣ ਦੀ ਭੇਟ ਕਰਕੇ ਚੜ੍ਹਾਵੇ ਤਾਂ ਜੋ ਉਹ ਯਹੋਵਾਹ ਦੀ ਸੇਵਾ ਦਾ ਕੰਮ ਕਰਨ।