Versions
PAV ਮੂਸਾ, ਹਾਰੂਨ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਲੇਵੀਆਂ ਨਾਲ ਏਵੇਂ ਹੀ ਕੀਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਲੇਵੀਆਂ ਵਿਖੇ ਹੁਕਮ ਦਿੱਤਾ ਸੀ ਤਿਵੇਂ ਇਸਰਾਏਲੀਆਂ ਨੇ ਉਨ੍ਹਾਂ ਦੇ ਨਾਲ ਕੀਤਾ
IRVPA ਮੂਸਾ, ਹਾਰੂਨ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਲੇਵੀਆਂ ਨਾਲ ਇਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।