Versions
PAV ਏਹ ਸ਼ਮਾਦਾਨ ਦੀ ਬਣਾਉਟ ਸੀ,- ਉਹ ਘੜੇ ਹੋਏ ਸੋਨੇ ਦੇ ਡੰਡੇ ਤੋਂ ਫੁੱਲਾਂ ਤੀਕ ਘੜਕੇ ਬਣਾਇਆ ਹੋਇਆ ਸੀ। ਉਹ ਉਸ ਨਮੂਨੇ ਉੱਤੇ ਸੀ ਜਿਹੜਾ ਯਹੋਵਾਹ ਨੇ ਮੂਸਾ ਨੂੰ ਵਿਖਾਇਆ, ਤਿਵੇਂ ਉਸ ਨੇ ਸ਼ਮਾਦਾਨ ਨੂੰ ਬਣਾਇਆ।।
IRVPA ਸ਼ਮਾਦਾਨ ਦੀ ਬਣਾਵਟ ਇਸ ਤਰ੍ਹਾਂ ਸੀ, ਉਹ ਹੇਠਾਂ ਤੋਂ ਲੈ ਕੇ ਉੱਪਰ ਫੁੱਲਾਂ ਤੱਕ ਸੋਨੇ ਨਾਲ ਬਣਾਇਆ ਗਿਆ ਸੀ। ਉਹ ਉਸ ਨਮੂਨੇ ਉੱਤੇ ਸੀ ਜਿਹੜਾ ਯਹੋਵਾਹ ਨੇ ਮੂਸਾ ਨੂੰ ਵਿਖਾਇਆ, ਉਸੇ ਤਰ੍ਹਾਂ ਉਸ ਨੇ ਸ਼ਮਾਦਾਨ ਨੂੰ ਬਣਾਇਆ। PS