Versions
PAV ਮੈਂ ਚਾਹੁੰਦਾ ਸਾਂ ਜੋ ਉਹ ਨੂੰ ਆਪਣੇ ਹੀ ਕੋਲ ਰੱਖਾਂ ਭਈ ਤੇਰੇ ਥਾਂ ਖੁਸ਼ ਖਬਰੀ ਦੇ ਬੰਧਨਾਂ ਵਿੱਚ ਮੇਰੀ ਟਹਿਲ ਕਰੇ
ERVPA ਮੈਂ ਉਸਨੂੰ ਓਨਾ ਚਿਰ ਸਹਾਇਤਾ ਲਈ ਆਪਣੇ ਨਾਲ ਰੱਖਣਾ ਚਾਹੁੰਨਾ ਜਿੰਨਾ ਚਿਰ ਤੱਕ ਮੈਂ ਖੁਸ਼ਖਬਰੀ ਲਈ ਕੈਦ ਵਿੱਚ ਹਾਂ। ਉਹ ਤੁਹਾਡੀ ਜਗ਼੍ਹਾ ਮੇਰੀ ਸੇਵਾ ਕਰ ਰਿਹਾ ਹੋਵੇਗਾ।
IRVPA ਮੈਂ ਚਾਹੁੰਦਾ ਸੀ ਜੋ ਉਹ ਨੂੰ ਆਪਣੇ ਹੀ ਕੋਲ ਰੱਖਾਂ, ਤਾਂ ਕਿ ਤੇਰੇ ਵੱਲੋਂ ਖੁਸ਼ਖਬਰੀ ਦੇ ਬੰਧਨਾਂ ਵਿੱਚ ਮੇਰੀ ਸੇਵਾ ਕਰੇ।