Versions
PAV ਕਿਉਂ ਜੋ ਕੀ ਜਾਣੀਏ ਭਈ ਉਹ ਥੋੜਾ ਚਿਰ ਇਸ ਲਈ ਤੈਥੋਂ ਅੱਡ ਹੋਇਆ ਭਈ ਉਹ ਸਦਾ ਤੇਰਾ ਹੀ ਬਣਿਆ ਰਹੇ
ERVPA ਥੋਡ਼ੇ ਪਲਾਂ ਲਈ ਓਨੇਸਿਮੁਸ ਤੁਹਾਡੇ ਕੋਲੋਂ ਵਖ ਹੋ ਗਿਆ ਸੀ। ਹੋ ਸਕਦਾ ਹੈ ਕਿ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਉਹ ਚੰਗੇ ਲਈ ਤੁਹਾਡੇ ਕੋਲ ਵਾਪਸ ਆ ਸਕੇ,
IRVPA ਕਿਉਂ ਜੋ ਕੀ ਜਾਣੀਏ ਭਈ ਉਹ ਥੋੜ੍ਹਾ ਚਿਰ ਇਸ ਲਈ ਤੇਰੇ ਤੋਂ ਅਲੱਗ ਹੋਇਆ, ਤਾਂ ਕਿ ਉਹ ਸਦਾ ਤੇਰੇ ਨਜਦੀਕ ਰਹੇ।