Bible Versions
Bible Books

Philemon 1:16 (NCV) New Century Version

Versions

PAV   ਅੱਗੇ ਨੂੰ ਦਾਸ ਵਾਂਙੁ ਨਹੀਂ ਸਗੋਂ ਦਾਸ ਨਾਲੋਂ ਚੰਗਾ, ਅਰਥਾਤ ਪਿਆਰੇ ਭਰਾ ਵਾਂਙੁ, ਖਾਸ ਕਰਕੇ ਮੇਰੇ ਲਈ, ਪਰ ਕਿੰਨਾ ਵਧੀਕ ਸਰੀਰ, ਨਾਲੇ ਪ੍ਰਭੁ ਵਿੱਚ ਤੇਰਾ ਪਿਆਰਾ ਹੋਵੇਗਾ!
ERVPA   ਅੱਗੇ ਤੋਂ ਇਕ ਦਾਸ ਹੋਕੇ ਨਹੀਂ, ਪਰ ਇੱਕ ਪਿਆਰੇ ਭਰਾ ਵਾਂਗ ਜੋ ਕਿ ਇੱਕ ਦਾਸ ਨਾਲੋਂ ਕਿਧਰੇ ਵਧ ਹੈ। ਮੈਂ ਉਸਨੂੰ ਬਹੁਤ ਪਿਆਰ ਕਰਦਾ ਹਾਂ ਪਰ ਤੁਸੀਂ ਉਸਨੂੰ ਉਸਤੋਂ ਵੀ ਵਧੇਰੇ ਪਿਆਰ ਕਰੋਂਗੇ। ਤੁਸੀਂ ਉਸਨੂੰ ਦੋਨੇਂ ਤਰ੍ਹਾਂ ਇੱਕ ਵਿਅਕਤੀ ਵਾਂਗ ਅਤੇ ਪ੍ਰਭੂ ਵਿੱਚ ਭਰਾ ਹੋਣ ਕਰਕੇ ਪਿਆਰ ਕਰੋਂਗੇ।
IRVPA   ਅੱਗੇ ਨੂੰ ਦਾਸ ਵਾਂਗੂੰ ਨਹੀਂ ਸਗੋਂ ਦਾਸ ਨਾਲੋਂ ਚੰਗਾ, ਅਰਥਾਤ ਪਿਆਰੇ ਭਰਾ ਦੀ ਤਰ੍ਹਾਂ, ਖ਼ਾਸ ਕਰਕੇ ਮੇਰੇ ਲਈ, ਪਰ ਕਿੰਨ੍ਹਾਂ ਵਧੀਕ ਸਰੀਰ ਅਤੇ ਪ੍ਰਭੂ ਵਿੱਚ ਤੇਰਾ ਪਿਆਰਾ ਹੋਵੇਗਾ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us