Bible Versions
Bible Books

Philippians 3:5 (NCV) New Century Version

Versions

PAV   ਜਨਮ ਤੋਂ ਅੱਠਵੇਂ ਦਿਨ ਦਾ ਸੁੰਨਤ ਕੀਤਾ ਹੋਇਆ ਮੈਂ ਇਸਰਾਏਲ ਦੇ ਵੰਸ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਅਤੇ ਇਬਰਾਨੀਆਂ ਦਾ ਇਬਰਾਨੀ ਹਾਂ। ਸ਼ਰਾ ਦੀ ਪੁੱਛੋ ਤਾਂ ਫ਼ਰੀਸੀ
ERVPA   ਮੇਰੀ ਸੁੰਨਤ ਜੰਮਨ ਤੋਂ ਬਾਦ ਅਠਵੇਂ ਦਿਨ ਹੀ ਹੋ ਗਈ ਸੀ। ਮੈਂ ਬਿਨਯਾਮੀਨ ਦੇ ਵੰਸ਼ ਵਿੱਚੋਂ ਹਾਂ। ਮੈਂ ਇੱਕ ਯਹੂਦੀ ਹਾਂ ਅਤੇ ਮੇਰੇ ਮਾਪੇ ਯਹੂਦੀ ਸਨ। ਮੂਸਾ ਦੀ ਸ਼ਰ੍ਹਾ ਮੇਰੇ ਲਈ ਬਹੁਤ ਮਹੱਤਵਪੂਰਣ ਸੀ, ਇਸੇ ਲਈ ਮੈਂ ਇੱਕ ਫ਼ਰੀਸੀ ਬਣ ਗਿਆ।
IRVPA   ਜਨਮ ਤੋਂ ਅੱਠਵੇਂ ਦਿਨ ਦਾ ਸੁੰਨਤ ਕੀਤਾ ਹੋਇਆ ਮੈਂ ਇਸਰਾਏਲ ਦੇ ਵੰਸ਼ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਅਤੇ ਇਬਰਾਨੀਆਂ ਦਾ ਇਬਰਾਨੀ ਹਾਂ। ਬਿਵਸਥਾ ਦੀ ਪੁੱਛੋ ਤਾਂ ਫ਼ਰੀਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us