Versions
PAV ਪਰ ਮੈਂ ਪ੍ਰਭੁ ਵਿੱਚ ਇਸ ਗੱਲ ਤੋਂ ਬਹੁਤ ਅਨੰਦ ਹਾਂ ਜੋ ਹੁਣ ਐਨੇ ਚਿਰ ਪਿੱਛੋਂ ਤੁਸਾਂ ਮੁੜ ਮੇਰੀ ਚਿੰਤਾ ਕੀਤੀ। ਤੁਸਾਂ ਤਾਂ ਅੱਗੇ ਵੀ ਮੇਰੇ ਲਈ ਚਿੰਤਾ ਕੀਤੀ ਸੀ ਪਰ ਵੇਲਾ ਹੱਥ ਨਾ ਲੱਗਾ
ERVPA ਤੁਸੀਂ ਮੇਰੇ ਹਿਤ ਬਾਰੇ ਸੋਚਦੇ ਸੀ, ਪਰ ਤੁਹਾਡੇ ਕੋਲ ਇਹ ਵਿਖਾਉਣ ਦਾ ਮੌਕਾ ਨਹੀਂ ਸੀ। ਪਰ ਇੱਕ ਵਾਰੇ ਫ਼ੇਰ ਤੁਸੀਂ ਮੈਨੂੰ ਮਹਤ੍ਤਤਾ ਦੇਣੀ ਸ਼ੁਰੂ ਕਰ ਦਿੱਤੀ। ਇਸ ਲਈ ਮੈਂ ਬਹੁਤ ਪ੍ਰਸੰਨ ਹਾਂ।
IRVPA {ਦਾਨ ਦੇ ਲਈ ਧੰਨਵਾਦ} PS ਪਰ ਮੈਂ ਪ੍ਰਭੂ ਵਿੱਚ ਇਸ ਗੱਲ ਤੋਂ ਬਹੁਤ ਅਨੰਦ ਹਾਂ ਜੋ ਹੁਣ ਐਨੇ ਚਿਰ ਪਿੱਛੋਂ ਤੁਸੀਂ ਮੁੜ ਮੇਰੀ ਚਿੰਤਾ ਕੀਤੀ। ਤੁਸੀਂ ਤਾਂ ਅੱਗੇ ਵੀ ਮੇਰੇ ਲਈ ਚਿੰਤਾ ਕੀਤੀ ਸੀ ਪਰ ਤੁਹਾਨੂੰ ਸਮਾਂ ਨਾ ਮਿਲਿਆ।