Bible Versions
Bible Books

Philippians 4:8 (NCV) New Century Version

Versions

PAV   ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰ ਜੋਗ ਹਨ ਜਿਹੜੀਆਂ ਜਥਾਰਥ ਹਨ, ਜਿਹੜੀਆਂ ਸ਼ੁੱਧ ਹਨ, ਜਿਹੜੀਆਂ ਸੁਹਾਉਣੀਆਂ ਹਨ, ਜਿਹੜੀਆਂ ਨੇਕ ਨਾਮੀ ਦੀਆਂ ਹਨ, ਜੇ ਕੁਝ ਗੁਣ ਹੈ ਅਤੇ ਜੇ ਕੁਝ ਸੋਭਾ ਹੈ ਤਾਂ ਇਨ੍ਹਾਂ ਗੱਲਾਂ ਦੀ ਵਿਚਾਰ ਕਰੋ
ERVPA   ਭਰਾਵੋ ਅਤੇ ਭੈਣੋ, ਉਨ੍ਹਾਂ ਗੱਲਾਂ ਵੱਲ ਧਿਆਨ ਦਿਓ ਜੋ ਸੱਚੀਆਂ, ਸਤਿਕਾਰਯੋਗ, ਸਹੀ, ਸ਼ੁਧ, ਪਿਆਰ ਕਰਨ ਯੋਗ ਅਤੇ ਪ੍ਰਸੰਸਾ ਕਰਨਯੋਗ ਹਨ। ਹਮੇਸ਼ਾ ਉਨ੍ਹਾਂ ਗੱਲਾਂ ਬਾਰੇ ਸੋਚੋ ਜੋ ਉੱਤਮ ਅਤੇ ਪ੍ਰਸ਼ੰਸਾਯੋਗ ਹਨ।
IRVPA   ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰਯੋਗ ਹਨ, ਜਿਹੜੀਆਂ ਜਥਾਰਥ ਹਨ, ਜਿਹੜੀਆਂ ਸ਼ੁੱਧ ਹਨ, ਜਿਹੜੀਆਂ ਸੁਹਾਉਣੀਆਂ ਹਨ, ਜਿਹੜੀਆਂ ਨੇਕਨਾਮੀ ਦੀਆਂ ਹਨ, ਜੇ ਕੁਝ ਗੁਣ ਹੈ ਅਤੇ ਜੇ ਕੁਝ ਸੋਭਾ ਹੈ ਤਾਂ ਇੰਨ੍ਹਾਂ ਗੱਲਾਂ ਦੀ ਵਿਚਾਰ ਕਰੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us