Versions
PAV ਤੂੰ ਆਪਣਾ ਮੁਖੜਾ ਲੁਕਾਉਂਦਾ ਹੈਂ, ਓਹ ਘਾਬਰ ਜਾਂਦੇ ਹਨ, ਤੂੰ ਉਨ੍ਹਾਂ ਦਾ ਸਾਹ ਕੱਢ ਲੈਂਦਾ ਹੈਂ, ਓਹ ਪ੍ਰਾਣ ਤਿਆਗਦੇ, ਅਤੇ ਮੁੜ ਆਪਣੀ ਮਿੱਟੀ ਵਿੱਚ ਰਲ ਜਾਂਦੇ ਹਨ।
IRVPA ਤੂੰ ਆਪਣਾ ਮੁਖੜਾ ਲੁਕਾਉਂਦਾ ਹੈਂ, ਓਹ ਘਬਰਾ ਜਾਂਦੇ ਹਨ, ਤੂੰ ਉਨ੍ਹਾਂ ਦਾ ਸਾਹ ਕੱਢ ਲੈਂਦਾ ਹੈਂ, ਓਹ ਪ੍ਰਾਣ ਤਿਆਗਦੇ, ਅਤੇ ਮੁੜ ਆਪਣੀ ਮਿੱਟੀ ਵਿੱਚ ਰਲ ਜਾਂਦੇ ਹਨ।