Versions
PAV ਤੂੰ ਜੋ ਆਪਣਿਆਂ ਚੁਬਾਰਿਆਂ ਦੇ ਸ਼ਤੀਰਾਂ ਨੂੰ ਪਾਣੀਆਂ ਉੱਤੇ ਬੀੜਦਾ ਹੈਂ, ਜੋ ਘਟਾਂ ਨੂੰ ਆਪਣੇ ਰਥ ਬਣਾਉਂਦਾ ਹੈਂ, ਅਤੇ ਹਵਾ ਦੇ ਪਰਾਂ ਉੱਤੇ ਸੈਲ ਕਰਦਾ ਹੈਂ,
IRVPA ਤੂੰ ਜੋ ਆਪਣੇ ਚੁਬਾਰਿਆਂ ਦੇ ਸ਼ਤੀਰਾਂ ਨੂੰ ਪਾਣੀਆਂ ਉੱਤੇ ਬੀੜਦਾ ਹੈਂ, ਜੋ ਘਟਾ ਨੂੰ ਆਪਣੇ ਰਥ ਬਣਾਉਂਦਾ ਹੈਂ, ਅਤੇ ਹਵਾ ਦੇ ਪਰਾਂ ਉੱਤੇ ਸੈਲ ਕਰਦਾ ਹੈਂ,