Versions
PAV ਹੰਕਾਰੀਆਂ ਨੇ ਮੇਰੇ ਲਈ ਫਾਹੀ ਤੇ ਰੱਸੀਆਂ ਲੁਕਾ ਛੱਡੀਆਂ ਹਨ, ਉਨ੍ਹਾਂ ਨੇ ਰਾਹ ਦੇ ਲਾਗੇ ਜਾਲ ਵਿਛਾਇਆ, ਉਨ੍ਹਾਂ ਨੇ ਮੇਰੇ ਲਈ ਫੰਦੇ ਲਾਏ ਹਨ ।। ਸਲਹ ।।
IRVPA ਹੰਕਾਰੀਆਂ ਨੇ ਮੇਰੇ ਲਈ ਫੰਦਾ ਤੇ ਰੱਸੀਆਂ ਲੁਕਾ ਛੱਡੀਆਂ ਹਨ, ਉਨ੍ਹਾਂ ਨੇ ਰਾਹ ਦੇ ਲਾਗੇ ਜਾਲ਼ ਵਿਛਾਇਆ, ਉਨ੍ਹਾਂ ਨੇ ਮੇਰੇ ਲਈ ਫੰਦੇ ਲਾਏ ਹਨ। ਸਲਹ।