Versions
PAV ਤੂੰ ਆਪਣੀ ਹਜ਼ੂਰੀ ਦੇ ਵੇਲੇ, ਜਾਣੀਦਾ, ਉਨ੍ਹਾਂ ਨੂੰ ਅੱਗ ਦੇ ਤੰਦੂਰ ਵਿੱਚ ਪਾਵੇਂਗਾ, ਯਹੋਵਾਹ ਉਨ੍ਹਾਂ ਨੂੰ ਆਪਣੇ ਕ੍ਰੋਧ ਦੇ ਨਾਲ ਨਿਗਲ ਜਾਵੇਗਾ, ਅਤੇ ਅੱਗ ਉਨ੍ਹਾਂ ਨੂੰ ਭੱਖ ਲਵੇਗੀ।
IRVPA ਤੂੰ ਆਪਣੀ ਹਜ਼ੂਰੀ ਦੇ ਵੇਲੇ, ਉਨ੍ਹਾਂ ਨੂੰ ਅੱਗ ਦੇ ਤੰਦੂਰ ਵਿੱਚ ਪਾਵੇਂਗਾ, ਯਹੋਵਾਹ ਉਨ੍ਹਾਂ ਨੂੰ ਆਪਣੇ ਕ੍ਰੋਧ ਦੇ ਨਾਲ ਨਿਗਲ ਜਾਵੇਗਾ, ਅਤੇ ਅੱਗ ਉਨ੍ਹਾਂ ਨੂੰ ਭਸਮ ਕਰ ਦੇਵੇਗੀ।