Versions
PAV ਹੇ ਯਹੋਵਾਹ, ਮੈਂ ਤੇਰੀ ਵਡਿਆਈ ਕਰਾਂਗਾ, ਕਿਉਂ ਜੋ ਤੈਂ ਮੈਨੂੰ ਉਤਾਹਾਂ ਖਿੱਚਿਆ, ਅਤੇ ਮੇਰੇ ਵੈਰੀਆਂ ਨੂੰ ਮੇਰੇ ਉੱਤੇ ਅਨੰਦ ਹੋਣ ਨਾ ਦਿੱਤਾ।
IRVPA {ਧੰਨਵਾਦ ਦੀ ਪ੍ਰਾਰਥਨਾ} PS ਹੇ ਯਹੋਵਾਹ, ਮੈਂ ਤੇਰੀ ਵਡਿਆਈ ਕਰਾਂਗਾ, ਕਿਉਂ ਜੋ ਤੂੰ ਮੈਨੂੰ ਉਤਾਹਾਂ ਖਿੱਚਿਆ, ਅਤੇ ਮੇਰੇ ਵੈਰੀਆਂ ਨੂੰ ਮੇਰੇ ਉੱਤੇ ਅਨੰਦ ਹੋਣ ਨਾ ਦਿੱਤਾ।