Versions
PAV ਮੈਂ ਤਾਂ ਬਹੁਤਿਆਂ ਦੀ ਬਦਨਾਮੀ ਸੁਣੀ ਹੈ, ਅਤੇ ਆਲੇ ਦੁਆਲੇ ਭੈ ਹੀ ਭੈ ਸੀ, ਜਦੋਂ ਉਨ੍ਹਾਂ ਨੇ ਆਪੋ ਵਿੱਚ ਮੇਰੇ ਵਿਰੁੱਧ ਮਤਾ ਪਕਾਇਆ, ਮੇਰੀ ਜਾਨ ਲੈਣ ਦੀ ਜੁਗਤ ਕੀਤੀ।।
IRVPA ਮੈਂ ਤਾਂ ਬਹੁਤਿਆਂ ਦੀ ਬਦਨਾਮੀ ਸੁਣੀ ਹੈ, ਅਤੇ ਆਲੇ-ਦੁਆਲੇ ਭੈਅ ਹੀ ਭੈਅ ਸੀ, ਜਦੋਂ ਉਨ੍ਹਾਂ ਨੇ ਆਪੋ ਵਿੱਚ ਮੇਰੇ ਵਿਰੁੱਧ ਮਤਾ ਪਕਾਇਆ, ਮੇਰੀ ਜਾਨ ਲੈਣ ਦੀ ਯੋਜਨਾ ਕੀਤੀ।