Versions
PAV ਤੂੰ ਉਨ੍ਹਾਂ ਨੂੰ ਆਪਣੀ ਦਰਗਾਹ ਦੀ ਓਟ ਵਿੱਚ ਮਨੁੱਖ ਦੀਆਂ ਜੁਗਤਾਂ ਤੋਂ ਛਿਪਾਵੇਂਗਾ, ਤੂੰ ਉਨ੍ਹਾਂ ਨੂੰ ਜੀਭਾਂ ਦੇ ਝਗੜੇ ਤੋਂ ਮੰਡਪ ਵਿੱਚ ਲੁਕਾ ਰੱਖੇਂਗਾ।
IRVPA ਤੂੰ ਉਨ੍ਹਾਂ ਨੂੰ ਆਪਣੀ ਹਜ਼ੂਰੀ ਦੀ ਓਟ ਵਿੱਚ ਮਨੁੱਖ ਦੀਆਂ ਜੁਗਤਾਂ ਤੋਂ ਛਿਪਾਵੇਂਗਾ, ਤੂੰ ਉਨ੍ਹਾਂ ਨੂੰ ਜੀਭਾਂ ਦੇ ਝਗੜੇ ਤੋਂ ਆਪਣੇ ਮੰਡਪ ਵਿੱਚ ਲੁਕਾ ਰੱਖੇਂਗਾ।