Versions
PAV ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ, ਅਤੇ ਆਪਣੀ ਬਦੀ ਨਹੀਂ ਲੁਕਾਈ। ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ ਦੇ ਅੱਗੇ ਮੰਨ ਲਵਾਂਗਾ, ਤਾਂ ਤੈਂ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ।। ਸਲਹ।।
IRVPA ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ, ਅਤੇ ਆਪਣੀ ਬਦੀ ਨਹੀਂ ਲੁਕਾਈ। ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ ਦੇ ਅੱਗੇ ਮੰਨ ਲਵਾਂਗਾ, ਤਾਂ ਤੂੰ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ। ਸਲਹ।