Versions
PAV ਮੇਰੇ ਵਿਰੋਧੀ ਮੈਨੂੰ ਉਲਾਭਾਂ ਦਿੰਦੇ ਹਨ, ਜਾਣੋ, ਇਹ ਮੇਰੀਆਂ ਹੱਡੀਆਂ ਦਾ ਚੂਰ ਚੂਰ ਹੋਣਾ ਹੈ, ਜਦੋ ਓਹ ਦਿਨ ਭਰ ਮੈਨੂੰ ਕਹੀ ਜਾਂਦੇ ਹਨ, ਕਿੱਥੇ ਹੈ ਤੇਰਾ ਪਰਮੇਸ਼ੁਰॽ।।
IRVPA ਮੇਰੇ ਵਿਰੋਧੀ ਮੈਨੂੰ ਉਲਾਂਭਾ ਦਿੰਦੇ ਹਨ, ਜਾਣੋ, ਇਹ ਮੇਰੀਆਂ ਹੱਡੀਆਂ ਦਾ ਚੂਰ-ਚੂਰ ਹੋਣਾ ਹੈਂ, ਜਦੋਂ ਓਹ ਦਿਨ ਭਰ ਮੈਨੂੰ ਕਹੀ ਜਾਂਦੇ ਹਨ, ਕਿੱਥੇ ਹੈ ਤੇਰਾ ਪਰਮੇਸ਼ੁਰ?