Versions
PAV ਏਹ ਗੱਲਾਂ ਮੈਂ ਚੇਤੇ ਕਰਦਾ ਹਾਂ ਤਾਂ ਮੇਰਾ ਜੀ ਭਰ ਆਉਂਦਾ ਹੈ, ਭਈ ਮੈਂ ਕਿਸ ਤਰਾਂ ਭੀੜ ਦੇ ਨਾਲ ਲੰਘਦਾ ਹੁੰਦਾ ਸਾਂ, ਅਤੇ ਬਹੁਤ ਸਾਰੇ ਤੀਰਥੀਆਂ ਨੂੰ ਪਰਮੇਸ਼ੁਰ ਦੇ ਘਰ ਜਲੂਸ ਵਿੱਚ, ਜੈ ਜੈ ਕਾਰ ਤੇ ਧੰਨਵਾਦ ਦੇ ਸ਼ਬਦ ਨਾਲ ਲੈ ਜਾਂਦਾ ਹੁੰਦਾ ਸਾਂ।
IRVPA ਇਹ ਗੱਲਾਂ ਮੈਂ ਚੇਤੇ ਕਰਦਾ ਹਾਂ ਤਾਂ ਮੇਰਾ ਮਨ ਭਰ ਆਉਂਦਾ ਹੈ, ਕਿ ਮੈਂ ਕਿਸ ਤਰ੍ਹਾਂ ਭੀੜ ਦੇ ਨਾਲ ਲੰਘਦਾ ਹੁੰਦਾ ਸੀ, ਅਤੇ ਬਹੁਤ ਸਾਰੀ ਭੀੜ ਨਾਲ ਪਰਮੇਸ਼ੁਰ ਦੇ ਘਰ ਵਿੱਚ, ਜੈ-ਜੈਕਾਰ ਤੇ ਧੰਨਵਾਦ ਦੇ ਸ਼ਬਦ ਨਾਲ ਲੈ ਜਾਂਦਾ ਹੁੰਦਾ ਸੀ।