Versions
PAV ਹੇ ਮੇਰੇ ਪਰਮੇਸ਼ੁਰ, ਮੇਰਾ ਜੀ ਮੇਰੇ ਅੰਦਰ ਝੁਕਿਆ ਹੋਇਆ ਹੈ, ਏਸ ਕਾਰਨ ਮੈਂ ਯਰਦਨ ਅਰ ਹਰਮੋਨ ਦੀ ਧਰਤੀ ਤੋਂ ਅਤੇ ਮਿਸਰ ਦੇ ਪਰਬਤ ਤੋਂ ਤੇਰਾ ਸਿਮਰਨ ਕਰਾਂਗਾ।
IRVPA ਹੇ ਮੇਰੇ ਪਰਮੇਸ਼ੁਰ, ਮੇਰਾ ਜੀਅ ਮੇਰੇ ਅੰਦਰ ਝੁਕਿਆ ਹੋਇਆ ਹੈ, ਇਸ ਕਾਰਨ ਮੈਂ ਯਰਦਨ ਅਤੇ ਹਰਮੋਨ ਦੀ ਧਰਤੀ ਤੋਂ ਅਤੇ ਮਿਸਾਰ ਦੇ ਪਰਬਤ ਤੋਂ ਤੇਰਾ ਸਿਮਰਨ ਕਰਾਂਗਾ।