Versions
PAV ਤੇਰੇ ਪਾਣੀ ਦੀਆਂ ਧਾਰਾਂ ਦਾ ਸ਼ੋਰ ਸੁਣ ਕੇ ਡੁੰਘਿਆਈ ਡੁੰਘਿਆਈ ਨੂੰ ਪੁਕਾਰਦੀ ਹੈ, ਤੇਰੀਆਂ ਸਾਰੀਆਂ ਠਾਠਾਂ ਅਰ ਲਹਿਰਾਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ।।
IRVPA ਤੇਰੇ ਪਾਣੀ ਦੀਆਂ ਧਾਰਾਂ ਦੀ ਆਵਾਜ਼ ਸੁਣ ਕੇ ਡੁੰਘਿਆਈ-ਡੁੰਘਿਆਈ ਨੂੰ ਪੁਕਾਰਦੀ ਹੈ, ਤੇਰੀਆਂ ਸਾਰੀਆਂ ਠਾਠਾਂ ਅਤੇ ਲਹਿਰਾਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ।