Versions
PAV ਤੂੰ ਆਦਮੀ ਦੇ ਪੁੱਤ੍ਰਾਂ ਨਾਲੋਂ ਸੁੰਦਰ ਹੈਂ, ਤੇਰਿਆਂ ਬੁੱਲ੍ਹਾਂ ਵਿੱਚ ਦਯਾ ਡੋਹਲੀ ਜਾਂਦੀ ਹੈ, ਏਸ ਲਈ ਪਰਮੇਸ਼ੁਰ ਨੇ ਤੈਨੂੰ ਸਦਾ ਲਈ ਬਰਕਤ ਦਿੱਤੀ ਹੈ।
IRVPA ਤੂੰ ਆਦਮੀ ਦੇ ਪੁੱਤਰਾਂ ਨਾਲੋਂ ਸੁੰਦਰ ਹੈਂ, ਤੇਰਿਆਂ ਬੁੱਲ੍ਹਾਂ ਵਿੱਚ ਦਯਾ ਭਰੀ ਹੋਈ ਹੈ, ਇਸ ਲਈ ਪਰਮੇਸ਼ੁਰ ਨੇ ਤੈਨੂੰ ਸਦਾ ਲਈ ਬਰਕਤ ਦਿੱਤੀ ਹੈ।