Versions
PAV ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਏਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫ਼ੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਉਂ ਵਿੱਚ ਤੂੰ ਸਾਫ਼ ਨਿੱਕਲੇਂ।
IRVPA ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਇਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਂ ਵਿੱਚ ਤੂੰ ਸਾਫ਼ ਨਿੱਕਲੇਂ।