Versions
PAV ਪਰਮੇਸ਼ੁਰ ਲਈ ਗਾਓ, ਉਹ ਦੇ ਨਾਮ ਦੇ ਭਜਨ ਗਾਓ, ਥਲਾਂ ਵਿੱਚ ਅਸਵਾਰ ਲਈ ਇੱਕ ਸ਼ਾਹੀ ਸੜਕ ਬਣਾਓ, ਉਹ ਦਾ ਨਾਮ ਯਾਹ ਹੈ, ਉਹ ਦੇ ਅੱਗੇ ਬਾਗ਼ ਬਾਗ਼ ਹੋ ਜਾਓ!
IRVPA ਪਰਮੇਸ਼ੁਰ ਲਈ ਗਾਓ, ਉਹ ਦੇ ਨਾਮ ਦੇ ਭਜਨ ਗਾਓ, ਥਲਾਂ ਵਿੱਚ ਸਵਾਰ * ਬੱਦਲਾਂ ਤੇ ਸਵਾਰ ਲਈ ਇੱਕ ਸ਼ਾਹੀ ਸੜਕ ਬਣਾਓ, ਉਹ ਦਾ ਨਾਮ ਯਾਹ ਹੈ, ਉਹ ਦੇ ਅੱਗੇ ਬਾਗ-ਬਾਗ ਹੋ ਜਾਓ!