Versions
PAV ਉਸ ਨੇ ਤਾਂ ਯਾਕੂਬ ਵਿੱਚ ਇੱਕ ਸਾਖੀ ਕਾਇਮ ਕੀਤੀ, ਅਤੇ ਇਸਰਾਏਲ ਵਿੱਚ ਇੱਕ ਬਿਵਸਥਾ ਠਹਿਰਾਈ, ਜਿਹ ਦਾ ਹੁਕਮ ਉਸ ਨੇ ਸਾਡੇ ਪਿਉ ਦਾਦਿਆਂ ਨੂੰ ਦਿੱਤਾ, ਭਈ ਓਹ ਆਪਣੀ ਅੰਸ ਨੂੰ ਸਿਖਾਉਣ,
IRVPA ਉਸ ਨੇ ਤਾਂ ਯਾਕੂਬ ਵਿੱਚ ਇੱਕ ਸਾਖੀ ਕਾਇਮ ਕੀਤੀ, ਅਤੇ ਇਸਰਾਏਲ ਵਿੱਚ ਇੱਕ ਬਿਵਸਥਾ ਠਹਿਰਾਈ, ਜਿਹ ਦਾ ਹੁਕਮ ਉਸ ਨੇ ਸਾਡੇ ਪੁਰਖਿਆਂ ਨੂੰ ਦਿੱਤਾ, ਕਿ ਓਹ ਆਪਣੀ ਅੰਸ ਨੂੰ ਸਿਖਾਉਣ,