Bible Versions
Bible Books

Revelation 10:1 (NCV) New Century Version

Versions

PAV   ਮੈਂ ਇੱਕ ਹੋਰ ਬਲੀ ਦੂਤ ਨੂੰ ਬੱਦਲ ਪਹਿਨੀਂ ਅਕਾਸ਼ੋਂ ਉਤਰਦੇ ਵੇਖਿਆ, ਅਤੇ ਉਸ ਦੇ ਸਿਰ ਉੱਤੇ ਮੇਘ ਧਣੁਘ ਸੀ ਅਤੇ ਉਸ ਦਾ ਮੂੰਹ ਸੂਰਜ ਵਰਗਾ ਅਤੇ ਉਸ ਦੇ ਪੈਰ ਅਗਨ ਦਿਆਂ ਥੰਮ੍ਹਾਂ ਵਰਗੇ ਸਨ
ERVPA   ਫ਼ੇਰ ਮੈ ਇੱਕ ਹੋਰ ਸ਼ਕਤੀਸ਼ਾਲੀ ਦੂਤ ਨੂੰ ਸਵਰਗ ਵਿੱਚੋਂ ਹੇਠਾ ਆਉਂਦਿਆਂ ਦੇਖਿਆ। ਦੂਤ ਨੇ ਬੱਦਲਾਂ ਦਾ ਲਿਬਾਸ ਪਹਿਨਿਆ ਹੋਇਆ ਸੀ। ਉਸਦੇ ਸਿਰ ਦੁਆਲੇ ਸੱਤਰੰਗੀ ਪੀਂਘ ਸੀ। ਦੂਤ ਦਾ ਚਿਹਰਾ ਸੂਰਜ ਵਰਗਾ ਸੀ, ਅਤੇ ਉਸਦੀਆਂ ਲੱਤਾਂ ਅੱਗ ਦੇ ਥੰਮਾਂ ਵਰਗੀਆਂ ਸਨ।
IRVPA   {ਸਵਰਗ ਦੂਤ ਅਤੇ ਛੋਟੀ ਪੁਸਤਕ} PS ਮੈਂ ਇੱਕ ਹੋਰ ਬਲਵਾਨ ਦੂਤ ਨੂੰ ਬੱਦਲ ਪਹਿਨੀ ਸਵਰਗ ਤੋਂ ਉੱਤਰਦੇ ਵੇਖਿਆ, ਉਸ ਦੇ ਸਿਰ ਉੱਤੇ ਸੱਤਰੰਗੀ ਪੀਂਘ ਸੀ, ਉਸ ਦਾ ਮੂੰਹ ਸੂਰਜ ਵਰਗਾ ਅਤੇ ਉਸ ਦੇ ਪੈਰ ਅੱਗ ਦੇ ਥੰਮਾਂ ਵਰਗੇ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us