Bible Versions
Bible Books

Revelation 14:9 (NCV) New Century Version

Versions

PAV   ਉਨ੍ਹਾਂ ਦੇ ਪਿੱਛੋਂ ਤੀਜਾ ਇੱਕ ਹੋਰ ਦੂਤ ਵੱਡੀ ਅਵਾਜ਼ ਨਾਲ ਇਹ ਕਹਿੰਦਾ ਆਇਆ ਭਈ ਜੋ ਕੋਈ ਓਸ ਦਰਿੰਦੇ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦਾ ਅਤੇ ਆਪਣੇ ਮੱਥੇ ਯਾ ਆਪਣੇ ਹੱਥ ਉੱਤੇ ਦਾਗ ਲੁਆਉਂਦਾ ਹੈ
ERVPA   ਦੋਨਾਂ ਦੂਤਾਂ ਦੇ ਪਿਛੇ ਤੀਜਾ ਦੂਤ ਆਇਆ। ਇਸ ਤੀਜੇ ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, "ਉਸ ਵਿਅਕਤੀ ਲਈ ਇਹ ਭਿਆਨਕ ਹੋਵੇਗਾ ਜਿਹਡ਼ਾ ਜਾਨਵਰ ਅਤੇ ਜਾਨਵਰ ਦੀ ਮੂਰਤੀ ਦੀ ਪੂਜਾ ਕਰਦਾ ਹੈ ਅਤੇ ਆਪਣੇ ਮਥ੍ਥੇ ਜਾਂ ਹੱਥ ਉੱਤੇ ਨਿਸ਼ਾਨ ਪ੍ਰਾਪਤ ਕਰਾਉਂਦਾ ਹੈ।
IRVPA   ਉਨ੍ਹਾਂ ਦੇ ਬਾਅਦ ਤੀਜਾ ਇੱਕ ਹੋਰ ਦੂਤ ਵੱਡੀ ਅਵਾਜ਼ ਨਾਲ ਇਹ ਕਹਿੰਦਾ ਆਇਆ ਕਿ ਜੋ ਕੋਈ ਉਸ ਦਰਿੰਦੇ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦਾ ਅਤੇ ਆਪਣੇ ਮੱਥੇ ਜਾਂ ਆਪਣੇ ਹੱਥ ਉੱਤੇ ਦਾਗ ਲੁਆਉਂਦਾ ਹੈ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us