Bible Versions
Bible Books

Revelation 16:12 (NCV) New Century Version

Versions

PAV   ਛੇਵੇਂ ਨੇ ਆਪਣਾ ਕਟੋਰਾ ਓਸ ਵੱਡੇ ਦਰਿਆ ਫਰਾਤ ਉੱਤੇ ਉਲੱਦ ਦਿੱਤਾ ਅਤੇ ਉਹ ਦਾ ਪਾਣੀ ਸੁੱਕ ਗਿਆ ਤਾਂ ਜੋ ਚੜ੍ਹਦੀ ਵੱਲੋਂ ਜਿਹੜੇ ਰਾਜੇ ਆਉਣ ਵਾਲੇ ਹਨ ਓਹਨਾਂ ਲਈ ਰਾਹ ਤਿਆਰ ਕੀਤਾ ਜਾਵੇ
ERVPA   ਛੇਵੇ ਦੂਤ ਨੇ ਆਪਣਾ ਕਟੋਰਾ ਮਹਾਨ ਫ਼ਰਾਤ ਦਰਿਆ ਉੱਤੇ ਖਾਲੀ ਕਰ ਦਿੱਤਾ। ਦਰਿਆ ਦਾ ਪਾਣੀ ਸੁੱਕ ਗਿਆ। ਇਸਨੇ ਰਾਜਿਆਂ ਨੂੰ ਪੂਰਬ ਤੋਂ ਆਉਣ ਦਾ ਰਾਹ ਬਣਾ ਦਿੱਤਾ।
IRVPA   ਛੇਵੇਂ ਦੂਤ ਨੇ ਆਪਣਾ ਕਟੋਰਾ ਉਸ ਵੱਡੇ ਦਰਿਆ ਫ਼ਰਾਤ ਉੱਤੇ ਡੋਲ੍ਹ ਦਿੱਤਾ ਅਤੇ ਉਹ ਦਾ ਪਾਣੀ ਸੁੱਕ ਗਿਆ ਤਾਂ ਜੋ ਚੜ੍ਹਦੀ ਵੱਲੋਂ ਜਿਹੜੇ ਰਾਜੇ ਆਉਣ ਵਾਲੇ ਹਨ, ਉਹਨਾਂ ਲਈ ਰਾਹ ਤਿਆਰ ਕੀਤਾ ਜਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us