Versions
PAV ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ ਅਤੇ ਵੱਡਾ ਭੁਚਾਲ ਆਇਆ ਅਜਿਹਾ ਭਈ ਧਰਤੀ ਉੱਤੇ ਜਦੋਂ ਦੇ ਮਨੁੱਖ ਹੋਏ ਐਡਾ ਵੱਡਾ ਅਤੇ ਭਾਰਾ ਭੁਚਾਲ ਕਦੇ ਨਹੀਂ ਸੀ ਆਇਆ!
ERVPA ਉਥੇ ਫ਼ੇਰ ਬਿਜਲੀ ਦੀ ਲਸ਼ਕ, ਸ਼ੋਰ ਗਰਜ ਅਤੇ ਵੱਡੇ ਭੁਚਾਲ ਹੋਏ। ਇਹ ਉਸ ਸਮੇਂ ਤੱਕ ਆਏ ਸਭ ਭੁਚਾਲਾਂ ਤੋਂ ਵੱਡਾ ਭੁਚਾਲ ਸੀ, ਜਦੋਂ ਤੋਂ ਲੋਕ ਧਰਤੀ ਤੇ ਰਹਿ ਰਹੇ ਸਨ।
IRVPA ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਆਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ, ਅਤੇ ਅਜਿਹਾ ਵੱਡਾ ਭੂਚਾਲ ਆਇਆ ਕਿ ਧਰਤੀ ਉੱਤੇ ਜਦੋਂ ਦੇ ਮਨੁੱਖ ਹੋਏ ਐਡਾ ਵੱਡਾ ਅਤੇ ਭਾਰਾ ਭੂਚਾਲ ਕਦੇ ਨਹੀਂ ਸੀ ਆਇਆ!