Bible Versions
Bible Books

Revelation 16:3 (NCV) New Century Version

Versions

PAV   ਤਾਂ ਦੂਏ ਨੇ ਆਪਣਾ ਕਟੋਰਾ ਸਮੁੰਦਰ ਉੱਤੇ ਉਲੱਦ ਦਿੱਤਾ ਤਾਂ ਓਹ ਮੁਰਦੇ ਦੇ ਲਹੂ ਜਿਹਾ ਬਣ ਗਿਆ ਅਤੇ ਹਰੇਕ ਜੀਉਂਦੀ ਜਾਨ ਜਿਹੜੀ ਸਮੁੰਦਰ ਵਿੱਚ ਸੀ ਮਰ ਗਈ ।।
ERVPA   ਦੂਸਰੇ ਦੂਤ ਨੇ ਆਪਣਾ ਕਟੋਰਾ ਸਮੁੰਦਰ ਉੱਤੇ ਰੋਢ਼ ਦਿੱਤਾ। ਤਾਂ ਸਮੁਦਰ ਲਹੂ ਵਰਗਾ, ਮੁਰਦਾ ਆਦਮੀ ਦੇ ਲਹੂ ਵਰਗਾ, ਬਣ ਗਿਆ। ਸਮੁੰਦਰ ਵਿਚਲੀ ਹਰ ਜਿੰਦਾ ਸ਼ੈਅ ਮਰ ਗਈ।
IRVPA   ਤਾਂ ਦੂਜੇ ਦੂਤ ਨੇ ਆਪਣਾ ਕਟੋਰਾ ਸਮੁੰਦਰ ਉੱਤੇ ਡੋਲ੍ਹ ਦਿੱਤਾ। ਤਾਂ ਉਹ ਮੁਰਦੇ ਦੇ ਲਹੂ ਵਰਗਾ ਬਣ ਗਿਆ ਅਤੇ ਹਰੇਕ ਜਿਉਂਦੀ ਜਾਨ ਜਿਹੜੀ ਸਮੁੰਦਰ ਵਿੱਚ ਸੀ, ਮਰ ਗਈ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us