Bible Versions
Bible Books

Revelation 19:5 (NCV) New Century Version

Versions

PAV   ਸਿੰਘਾਸਣ ਵੱਲੋਂ ਇੱਕ ਅਵਾਜ਼ ਇਹ ਆਖਦੇ ਨਿੱਕਲੀ, ਤੁਸੀਂ ਸੱਭੋ ਉਹ ਦਿਓ ਦਾਸੋ ਕੀ ਛੋਟੇ ਕੀ ਵੱਡੇ, ਜਿਹੜੇ ਉਸ ਤੋਂ ਭੈ ਕਰਦੇ ਹੋ, ਸਾਡੇ ਪਰਮੇਸ਼ੁਰ ਦੀ ਉਸਤਤ ਕਰੋ!।।
ERVPA   ਫ਼ਿਰ ਤਖਤ ਤੋਂ ਇੱਕ ਅਵਾਜ਼ ਆਈ। ਅਵਾਜ਼ ਨੇ ਆਖਿਆ; "ਤੁਸੀਂ ਸਾਰੇ ਲੋਕੋ ਜੋ ਸਾਡੇ ਪਰਮੇਸ਼ੁਰ ਦੀ ਸੇਵਾ ਕਰਦੇ ਹੋ, ਉਸਦੀ ਉਸਤਤਿ ਕਰੋ। ਸਾਰੇ ਲੋਕੋ, ਵੱਡੇ ਅਤੇ ਛੋਟੇ ਜਿਹਡ਼ੇ ਪਰਮੇਸ਼ੁਰ ਨੂੰ ਸਤਿਕਾਰਦੇ ਹੋ, ਉਸਦੀ ਉਸਤਤਿ ਕਰੋ।"
IRVPA   {ਲੇਲੇ ਦਾ ਵਿਆਹ} PS ਸਿੰਘਾਸਣ ਵੱਲੋਂ ਇੱਕ ਅਵਾਜ਼ ਇਹ ਆਖਦੇ ਆਈ, ਤੁਸੀਂ ਸੱਭੇ ਉਹ ਦੇ ਦਾਸੋ ਕੀ ਛੋਟੇ ਕੀ ਵੱਡੇ, ਜਿਹੜੇ ਉਸ ਦਾ ਡਰ ਮੰਨਦੇ ਹੋ, ਸਾਡੇ ਪਰਮੇਸ਼ੁਰ ਦੀ ਉਸਤਤ ਕਰੋ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us