Bible Versions
Bible Books

Revelation 1:11 (NCV) New Century Version

Versions

PAV   ਭਈ ਜੋ ਕੁਝ ਤੂੰ ਵੇਖਦਾ ਹੈ ਸੋ ਇੱਕ ਪੋਥੀ ਵਿੱਚ ਲਿਖ ਲੈ ਅਤੇ ਸੱਤਾਂ ਕਲੀਸਿਯਾਂ ਨੂੰ ਘੱਲ ਦਿਹ ਅਰਥਾਤ ਅਫ਼ਸੁਸ ਨੂੰ, ਸਮੁਰਨੇ ਨੂੰ, ਪਰਗਮੁਮ ਨੂੰ, ਥੂਆਤੀਰੇ ਨੂੰ, ਸਾਰਦੀਸ ਨੂੰ, ਫ਼ਿਲਦਲਫ਼ੀਏ ਨੂੰ ਅਤੇ ਲਾਉਦਿਕੀਏ ਨੂੰ
ERVPA   ਆਵਾਜ਼ ਨੇ ਆਖਿਆ, "ਉਹ ਸਾਰੀਆਂ ਗੱਲਾਂ ਜਿਹਡ਼ੀਆਂ ਤੂੰ ਵੇਖੀਆਂ ਹਨ ਉਹ ਸਾਰੀਆਂ ਇੱਕ ਕਿਤਾਬ ਵਿੱਚ ਲਿਖ ਅਤੇ ਉਨ੍ਹਾਂ ਨੂੰ ਸੱਤ ਕਲੀਸਿਯਾਵਾਂ ਨੂੰ ਭੇਜ। ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ।
IRVPA   ਕਿ ਜੋ ਕੁਝ ਤੂੰ ਵੇਖਦਾ ਹੈਂ, ਸੋ ਇੱਕ ਪੋਥੀ ਵਿੱਚ ਲਿਖ ਲੈ ਅਤੇ ਸੱਤਾਂ ਕਲੀਸਿਯਾਵਾਂ ਨੂੰ ਭੇਜ ਦੇ ਅਰਥਾਤ ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us