Bible Versions
Bible Books

Revelation 1:14 (NCV) New Century Version

Versions

PAV   ਉਹ ਦਾ ਸਿਰ ਅਤੇ ਵਾਲ ਚਿੱਟੀ ਉੱਨ ਦੀ ਨਿਆਈਂ ਚਿੱਟੇ ਸਗੋਂ ਬਰਫ ਦੇ ਸਮਾਨ ਸਨ ਅਤੇ ਉਹ ਦੀਆਂ ਅੱਖੀਆਂ ਅਗਨੀ ਦੀ ਲਾਟ ਵਰਗੀਆਂ ਸਨ
ERVPA   ਉਸਦਾ ਸਿਰ ਅਤੇ ਵਾਲ ਉੱਨ ਅਤੇ ਬਰਫ਼ ਵਾਂਗ ਚਿਟ੍ਟੇ ਸਨ। ਅਤੇ ਉਸਦੀਆਂ ਅੱਖਾਂ ਅੱਗ ਦੇ ਅੰਗਿਆਰਾਂ ਵਰਗੀਆਂ ਸਨ।
IRVPA   ਉਹ ਦਾ ਸਿਰ ਅਤੇ ਵਾਲ਼ ਉੱਨ ਦੇ ਵਾਂਗੂੰ ਚਿੱਟੇ ਸਗੋਂ ਬਰਫ਼ ਦੇ ਸਮਾਨ ਸਨ, ਅਤੇ ਉਹ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆਂ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us