Versions
PAV ਅਤੇ ਜੀਉਂਦਾ ਹਾਂ । ਮੈਂ ਮੁਰਦਾ ਸਾਂ ਅਰ ਵੇਖ, ਮੈਂ ਜੁੱਗੋ ਜੁੱਗ ਜੀਉਂਦਾ ਹਾਂ ਅਤੇ ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ
ERVPA ਮੈਂ ਹੀ ਹਾਂ ਜਿਹਡ਼ਾ ਜਿਉਂਦਾ ਹੈ। ਮੈਂ ਮਰ ਚੁੱਕਾ ਸੀ, ਪਰ ਦੇਖੋ, ਮੈਂ ਸਦਾ ਅਤੇ ਸਦਾ ਲਈ ਜੀਵਿਤ ਹਾਂ ਅਤੇ ਮੇਰੇ ਕੋਲ ਹੀ ਮੌਤ ਅਤੇ ਪਾਤਾਲ ਦੀਆਂ ਕੁੰਜੀਆਂ ਹਨ।
IRVPA ਅਤੇ ਜਿਉਂਦਾ ਹਾਂ। ਮੈਂ ਮੁਰਦਾ ਸੀ ਅਤੇ ਵੇਖ, ਮੈਂ ਜੁੱਗੋ-ਜੁੱਗ ਜਿਉਂਦਾ ਹਾਂ, ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ।