Bible Versions
Bible Books

Revelation 1:19 (NCV) New Century Version

Versions

PAV   ਇਸ ਲਈ ਜੋ ਕੁਝ ਤੈਂ ਵੇਖਿਆ, - ਅਤੇ ਜੋ ਕੁਝ ਹੈ ਅਤੇ ਜੋ ਕੁਝ ਇਹ ਦੇ ਮਗਰੋਂ ਹੋਣ ਵਾਲਾ ਹੈ ਸੋ ਤੂੰ ਲਿਖ ਛੱਡ
ERVPA   ਇਸ ਲਈ ਉਹੀ ਗੱਲਾਂ ਲਿਖੋ ਜਿਹਡ਼ੀਆਂ ਤੁਸੀਂ ਵੇਖੀਆਂ ਹਨ। ਉਹ ਗੱਲਾਂ ਜੋ ਹੁਣ ਵਾਪਰ ਰਹੀਆਂ ਹਨ ਅਤੇ ਜੋ ਗੱਲਾਂ ਭਵਿਖ ਵਿੱਚ ਵਾਪਰਨਗੀਆਂ।
IRVPA   ਇਸ ਲਈ ਜੋ ਕੁਝ ਤੂੰ ਵੇਖਿਆ, ਜੋ ਕੁਝ ਹੈ ਅਤੇ ਜੋ ਕੁਝ ਇਹ ਦੇ ਬਾਅਦ ਹੋਣ ਵਾਲਾ ਹੈ, ਸੋ ਤੂੰ ਲਿਖ ਲੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us