Versions
PAV ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖਲੋਤਿਆਂ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਉਂ ਪੋਥੀਆਂ ਵਿੱਚ ਲਿਖਿਆ ਹੋਈਆਂ ਗੱਲਾਂ ਤੋਂ ਉਨ੍ਹਾਂ ਦੀਆਂ ਕਰਨੀਆਂ ਦੇ ਅਨੁਸਾਰ ਕੀਤਾ ਗਿਆ
ERVPA ਫ਼ੇਰ ਮੈਂ ਉਨ੍ਹਾਂ ਲੋਕਾਂ ਨੂੰ ਦੇਖਿਆ ਜਿਹਡ਼ੇ ਮਰ ਚੁੱਕੇ ਸਨ, ਦੋਹਾਂ ਵਡਿਆਂ ਅਤੇ ਛੋਟਿਆਂ ਨੂੰ ਵੀ, ਤਖਤ ਦੇ ਅੱਗੇ ਖਲੋਤਿਆਂ ਵੇਖਿਆ ਅਤੇ ਜੀਵਨ ਦੀ ਪੁਸਤਕ ਨੂੰ ਖੋਲ੍ਹਿਆ ਗਿਆ। ਉਥੇ ਹੋਰ ਪੁਸਤਕਾਂ ਵੀ ਖੁਲ੍ਹੀਆਂ ਹੋਈਆਂ ਸਨ। ਇਨ੍ਹਾਂ ਮੁਰਦਾ ਲੋਕਾਂ ਬਾਰੇ ਉਨ੍ਹਾਂ ਦੇ ਅਮਲਾਂ ਅਨੁਸਾਰ ਨਿਰਣਾ ਕੀਤਾ ਗਿਆ। ਇਹ ਗੱਲਾਂ ਪੁਸਤਕਾਂ ਵਿੱਚ ਲਿਖੀਆਂ ਹੋਈਆਂ ਹਨ।
IRVPA ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ।