Bible Versions
Bible Books

Revelation 20:6 (NCV) New Century Version

Versions

PAV   ਧੰਨ ਅਤੇ ਪਵਿੱਤਰ ਉਹ ਜਿਹੜਾ ਪਹਿਲੀ ਕਿਆਮਤ ਵਿੱਚ ਸ਼ਾਮਿਲ ਹੈ! ਏਹਨਾਂ ਉੱਤੇ ਦੂਈ ਮੌਤ ਦਾ ਕੁਝ ਵੱਸ ਨਹੀਂ ਸਗੋਂ ਓਹ ਪਰਮੇਸ਼ੁਰ ਅਤੇ ਮਸੀਹ ਦੇ ਜਾਜਕ ਹੋਣਗੇ ਅਤੇ ਉਹ ਦੇ ਨਾਲ ਹਜ਼ਾਰ ਵਰ੍ਹੇ ਰਾਜ ਕਰਨਗੇ।।
ERVPA   ਧੰਨ ਹਨ ਉਹ ਜਿਨ੍ਹਾਂ ਦਾ ਇਸ ਪਹਿਲੇ ਪੁਨਰ ਉਥਾਨ ਵਿੱਚ ਹਿੱਸਾ ਹੈ। ਦੂਸਰੀ ਮੌਤ ਦਾ ਇਨ੍ਹਾਂ ਲੋਕਾਂ ਉੱਪਰ ਕੋਈ ਅਧਿਕਾਰ ਨਹੀਂ ਹੈ। ਉਹ ਲੋਕ ਪਰਮੇਸ਼ੁਰ ਅਤੇ ਮਸੀਹ ਲਈ ਵੀ ਜਾਜਕ ਹੋਣਗੇ। ਉਹ ਉਸਦੇ ਸੰਗ ਇੱਕ ਹਜ਼ਾਰ ਸਾਲ ਤੱਕ ਹਕੂਮਤ ਕਰਨਗੇ।
IRVPA   ਧੰਨ ਅਤੇ ਪਵਿੱਤਰ ਉਹ ਜਿਹੜਾ ਪਹਿਲਾ ਮੁਰਦਿਆਂ ਦੇ ਜੀ ਉੱਠਣ ਵਿੱਚ ਸ਼ਾਮਿਲ ਹੈ! ਇਹਨਾਂ ਉੱਤੇ ਦੂਸਰੀ ਮੌਤ ਦਾ ਕੁਝ ਵੱਸ ਨਹੀਂ ਸਗੋਂ ਉਹ ਪਰਮੇਸ਼ੁਰ ਅਤੇ ਮਸੀਹ ਦੇ ਜਾਜਕ ਹੋਣਗੇ ਅਤੇ ਉਹ ਦੇ ਨਾਲ ਹਜ਼ਾਰ ਸਾਲ ਰਾਜ ਕਰਨਗੇ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us