Versions
PAV ਜਦ ਉਹ ਹਜ਼ਾਰ ਵਰ੍ਹਾ ਪੂਰਾ ਹੋ ਗਿਆ ਤਾਂ ਸ਼ਤਾਨ ਆਪਣੀ ਕੈਦ ਤੋਂ ਛੱਡਿਆ ਜਾਵੇਗਾ
ERVPA ਇੱਕ ਹਜ਼ਾਰ ਸਾਲਾਂ ਦੇ ਅੰਤ ਤੋਂ ਬਾਅਦ, ਸ਼ੈਤਾਨ ਨੂੰ ਉਸਦੀ ਕੈਦ ਵਿੱਚੋਂ ਮੁਕਤ ਕੀਤਾ ਜਾਵੇਗਾ।
IRVPA {ਸ਼ੈਤਾਨ ਦਾ ਵਿਨਾਸ਼} PS ਜਦ ਉਹ ਹਜ਼ਾਰ ਸਾਲ ਪੂਰਾ ਹੋ ਗਿਆ ਤਾਂ ਸ਼ੈਤਾਨ ਆਪਣੀ ਕੈਦ ਤੋਂ ਛੱਡਿਆ ਜਾਵੇਗਾ।