Bible Versions
Bible Books

Revelation 22:11 (NCV) New Century Version

Versions

PAV   ਜਿਹੜਾ ਕੁਧਰਮੀ ਹੈ ਉਹ ਅਗਾਹਾਂ ਨੂੰ ਕੁਧਰਮ ਕਰੀ ਜਾਏ ਅਤੇ ਜਿਹੜਾ ਪਲੀਤ ਹੈ ਉਹ ਅਗਾਹਾਂ ਨੂੰ ਪਲੀਤ ਹੋਈ ਜਾਏ ਅਤੇ ਜਿਹੜਾ ਧਰਮੀ ਹੈ ਉਹ ਅਗਾਹਾਂ ਨੂੰ ਧਰਮ ਕਰੀ ਜਾਏ ਅਤੇ ਜਿਹੜਾ ਪਵਿੱਤ੍ਰ ਹੈ ਉਹ ਅਗਾਹਾਂ ਨੂੰ ਪਵਿੱਤ੍ਰ ਹੋਈ ਜਾਏ
ERVPA   ਜਿਹਡ਼ਾ ਵਿਅਕਤੀ ਬੁਰਾ ਕਰਦਾ ਹੈ, ਉਸਨੂੰ ਬੁਰਾ ਕਰੀ ਜਾਣ ਦਿਓ। ਜਿਹਡ਼ਾ ਵਿਅਕਤੀ ਗੰਦਾ ਹੈ, ਉਸਨੂੰ ਹੋਰ ਵੀ ਗੰਦਾ ਹੁੰਦਾ ਜਾਣ ਦਿਓ। ਜਿਹਡ਼ਾ ਵਿਅਕਤੀ ਓਹੀ ਕਰਦਾ ਹੈ ਜੋ ਧਰਮੀ ਹੈ, ਉਸਨੂੰ ਉਹੋ ਕਰੀ ਜਾਣ ਦਿਓ ਜੋ ਧਰਮੀ ਹੈ। ਜਿਹਡ਼ਾ ਪਵਿੱਤਰ ਹੈ ਉਸਨੂੰ ਪਵਿੱਤਰ ਬਣਿਆ ਰਹਿਣ ਦਿਓ।"
IRVPA   ਜਿਹੜਾ ਕੁਧਰਮੀ ਹੈ ਉਹ ਅਗਾਹਾਂ ਨੂੰ ਕੁਧਰਮ ਕਰੀ ਜਾਏ ਅਤੇ ਜਿਹੜਾ ਅਸ਼ੁੱਧ ਹੈ ਉਹ ਅਗਾਹਾਂ ਨੂੰ ਅਸ਼ੁੱਧ ਹੋਈ ਜਾਏ ਅਤੇ ਜਿਹੜਾ ਧਰਮੀ ਹੈ ਉਹ ਅਗਾਹਾਂ ਨੂੰ ਧਰਮ ਕਰੀ ਜਾਏ ਅਤੇ ਜਿਹੜਾ ਪਵਿੱਤਰ ਹੈ ਉਹ ਅਗਾਹਾਂ ਨੂੰ ਪਵਿੱਤਰ ਹੋਈ ਜਾਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us