Versions
PAV ਵੇਖ, ਮੈਂ ਛੇਤੀ ਆਉਂਦਾ ਹਾਂ ਅਤੇ ਫਲ ਮੇਰੇ ਕੋਲ ਹੈ ਭਈ ਮੈਂ ਹਰੇਕ ਨੂੰ ਜਿਹਾ ਜਿਸ ਦਾ ਕੰਮ ਹੈ ਤਿਹਾ ਉਹ ਨੂੰ ਬਦਲਾ ਦਿਆਂ
ERVPA ਸੁਣੋ। ਮੈਂ ਬਹੁਤ ਛੇਤੀ ਆ ਰਿਹਾ ਹਾਂ। ਮੈਂ ਆਪਣੇ ਨਾਲ ਇਨਾਮ ਲਿਆਵਾਂਗਾ। ਮੈਂ ਹਰੇਕ ਵਿਅਕਤੀ ਨੂੰ ਉਸਦੇ ਕੀਤੇ ਦਾ ਫ਼ਲ ਦੇਵਾਂਗਾ।
IRVPA ਵੇਖ, ਮੈਂ ਛੇਤੀ ਆਉਂਦਾ ਹਾਂ ਅਤੇ ਹਰੇਕ ਮਨੁੱਖ ਨੂੰ ਉਸ ਦੇ ਕੰਮਾਂ ਅਨੁਸਾਰ ਦੇਣ ਲਈ ਫਲ ਮੇਰੇ ਕੋਲ ਹੈ।