Versions
PAV ਫੇਰ ਓਨ ਮੈਨੂੰ ਆਖਿਆ, ਏਹ ਬਚਨ ਨਿਹਚਾ ਜੋਗ ਅਤੇ ਸਤ ਹਨ ਅਤੇ ਪ੍ਰਭੁ ਨੇ ਜਿਹੜਾ ਨਬੀਆਂ ਦਿਆਂ ਆਤਮਿਆਂ ਦਾ ਪਰਮੇਸ਼ੁਰ ਹੈ ਆਪਣਾ ਦੂਤ ਘੱਲਿਆ ਭਈ ਜਿਹੜੀਆਂ ਗੱਲਾਂ ਛੇਤੀ ਹੋਣੀਆਂ ਹਨ ਸੋ ਆਪਣਿਆਂ ਦਾਸਾਂ ਨੂੰ ਵਿਖਾਵੇ
ERVPA ਦੂਤ ਨੇ ਮੈਨੂੰ ਆਖਿਆ, "ਇਹ ਸ਼ਬਦ ਸੱਚੇ ਹਨ ਅਤੇ ਵਿਸ਼ਵਾਸ ਕਰਨ ਯੋਗ ਹਨ। ਪ੍ਰਭੂ ਆਤਮਿਆਂ ਅਤੇ ਨਬੀਆਂ ਦਾ ਪਰਮੇਸ਼ੁਰ ਹੈ। ਪਰਮੇਸ਼ੁਰ ਨੇ ਆਪਣਾ ਦੂਤ ਆਪਣੇ ਲੋਕਾਂ ਨੂੰ ਉਹ ਘਟਨਾਵਾਂ ਦਰਸਾਉਣ ਲਈ ਭੇਜਿਆ ਹੈ ਜਿਹਡ਼ੀਆਂ ਛੇਤੀ ਹੀ ਵਾਪਰਨੀਆਂ ਚਾਹੀਦੀਆਂ ਹਨ।"
IRVPA {ਯਿਸੂ ਦਾ ਦੁਬਾਰਾ ਆਉਣਾ} PS ਫੇਰ ਉਸ ਨੇ ਮੈਨੂੰ ਆਖਿਆ, ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ ਅਤੇ ਪ੍ਰਭੂ ਨੇ ਜਿਹੜਾ ਨਬੀਆਂ ਦੇ ਆਤਮਿਆਂ ਦਾ ਪਰਮੇਸ਼ੁਰ ਹੈ ਆਪਣਾ ਦੂਤ ਭੇਜਿਆ, ਜੋ ਜਿਹੜੀਆਂ ਗੱਲਾਂ ਛੇਤੀ ਹੋਣੀਆਂ ਹਨ ਸੋ ਆਪਣਿਆਂ ਦਾਸਾਂ ਨੂੰ ਵਿਖਾਵੇ।