Versions
PAV ਅਤੇ ਮੈਂ ਉਹ ਦੇ ਬਾਲਕਾਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਂ ਜਾਣ ਲੈਣਗੀਆਂ ਜੋ ਗੁਰਦਿਆਂ ਅਤੇ ਹਿਰਦਿਆਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੀਆਂ ਕਰਨੀਆਂ ਦੇ ਅਨੁਸਾਰ ਫਲ ਦਿਆਂਗਾ
ERVPA ਮੈਂ ਉਸਦੇ ਅਨੁਯਾਈਆਂ ਨੂੰ ਵੀ ਮਾਰ ਦੇਵਾਂਗਾ। ਫ਼ੇਰ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਕਿ ਇਹ ਮੈਂ ਹਾਂ ਜੋ ਜਾਣਦਾ ਕਿ ਲੋਕ ਕਿਵੇਂ ਸੋਚਦੇ ਅਤੇ ਮਹਿਸੂਸ ਕਰਦੇ ਹਨ। ਅਤੇ ਮੈਂ ਤੁਹਾਡੇ ਵਿੱਚ ਹਰੇਕ ਨੂੰ ਤੁਹਾਡੀਆਂ ਕਰਨੀਆਂ ਅਨੁਸਾਰ ਦੇਵਾਂਗਾ।
IRVPA ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ।