Bible Versions
Bible Books

Revelation 2:27 (NCV) New Century Version

Versions

PAV   ਅਤੇ ਉਹ ਲੋਹੇ ਦੇ ਡੰਡੇ ਨਾਲ ਓਹਨਾਂ ਉੱਤੇ ਹਕੂਮਤ ਕਰੇਗਾ ਜਿਵੇਂ ਘੁਮਿਆਰ ਦੇ ਭਾਂਡਿਆਂ ਨੂੰ ਚਿਣੀ ਚਿਣੀ ਕਰ ਦੇਈਦਾ ਹੈ ਜਿਸ ਪਰਕਾਰ ਮੈਂ ਵੀ ਆਪਣੇ ਪਿਤਾ ਕੋਲੋਂ ਪਾਇਆ ਹੈ
ERVPA   “ਉਹ ਉਨ੍ਹਾਂ ਉੱਪਰ ਡੰਡੇ ਨਾਲ ਰਾਜ ਕਰੇਗਾ। ਉਹ ਉਨ੍ਹਾਂ ਦੇ ਮਿੱਟੀ ਦੇ ਭਾਂਡਿਆਂ ਵਾਂਗ ਟੋਟੇ ਕਰ ਦੇਵੇਗਾ।” ਜ਼ਬੂਰ 2:9
IRVPA   ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਜਿਵੇਂ ਘੁਮਿਆਰ ਦੇ ਭਾਂਡਿਆਂ ਨੂੰ ਚਕਨਾ-ਚੂਰ ਕਰ ਦਿੰਦਾ ਹੈ। ਜਿਸ ਤਰ੍ਹਾਂ ਮੈਂ ਵੀ ਆਪਣੇ ਪਿਤਾ ਕੋਲੋਂ ਅਧਿਕਾਰ ਪਾਇਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us