Bible Versions
Bible Books

Revelation 2:6 (NCV) New Century Version

Versions

PAV   ਪਰ ਤੇਰੇ ਵਿੱਚ ਐੱਨਾ ਤਾਂ ਹੈ ਭਈ ਤੂੰ ਨਿਕੁਲਾਈਆਂ ਦਿਆਂ ਕੰਮਾਂ ਤੋਂ ਸੂਗ ਕਰਦਾ ਹੈਂ ਜਿਨ੍ਹਾਂ ਤੋਂ ਮੈਂ ਵੀ ਸੂਗ ਕਰਦਾ ਹਾਂ
ERVPA   ਪਰ ਉਥੇ ਇੱਕ ਚੰਗੀ ਗੱਲ ਹੈ ਜੋ ਤੁਸੀਂ ਕਰਦੇ ਹੋ। ਤੁਸੀਂ ਉਨ੍ਹਾਂ ਗੱਲਾਂ ਨੂੰ ਨਫ਼ਰਤ ਕਰਦੇ ਹੋ ਜਿਹਡ਼ੀਆਂ ਨਿਕੁਲਾਈਆਂ ਕਰਦੇ ਹਨ। ਮੈਂ ਵੀ ਉਸਨੂੰ ਨਫ਼ਰਤ ਕਰਦਾ ਹਾਂ ਜੋ ਉਹ ਕਰਦੇ ਹਨ।
IRVPA   ਪਰ ਤੇਰੇ ਵਿੱਚ ਇਹ ਗੱਲ ਚੰਗੀ ਹੈ, ਕਿ ਤੂੰ ਨਿਕੁਲਾਈਆਂ ਦੇ ਕੰਮਾਂ ਤੋਂ ਨਫ਼ਰਤ ਕਰਦਾ ਹੈਂ, ਜਿਨ੍ਹਾਂ ਤੋਂ ਮੈਂ ਵੀ ਨਫ਼ਰਤ ਕਰਦਾ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us