Versions
PAV ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਅਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਜੀਵਨ ਦੇ ਬਿਰਛ ਵਿੱਚੋਂ ਜੋ ਪਰਮੇਸ਼ੁਰ ਦੇ ਫ਼ਿਰਦੌਸ ਵਿੱਚ ਹੈ ਖਾਣ ਲਈ ਦਿਆਂਗਾ।।
ERVPA "ਹਰ ਵਿਅਕਤੀ ਜਿਹਡ਼ਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸਨੂੰ ਉਸ ਵੱਲ ਹੀ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ। ਜਿਹਡ਼ਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਸਨੂੰ ਮੈਂ ਜੀਵਨ ਦੇ ਰੁੱਖ ਤੋਂ ਫ਼ਲ ਖਾਣ ਦਾ ਹੱਕ ਦਿਆਂਗਾ। ਇਹ ਰੁੱਖ ਪਰਮੇਹੁਰ ਦੇ ਬਾਗ ਵਿੱਚ ਹੈ।
IRVPA ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਜੀਵਨ ਦੇ ਬਿਰਛ ਵਿੱਚੋਂ ਖਾਣ ਲਈ ਦਿਆਂਗਾ, ਜੋ ਪਰਮੇਸ਼ੁਰ ਦੇ ਫ਼ਿਰਦੌਸ ਵਿੱਚ ਹੈ। PS