Versions
PAV ਸਮੁਰਨੇ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਜਿਹੜਾ ਪਹਿਲਾ ਅਤੇ ਪਿਛਲਾ ਹੈ, ਜਿਹੜਾ ਮੁਰਦਾ ਹੋਇਆ ਅਤੇ ਫੇਰ ਜੀ ਪਿਆ, ਉਹ ਇਹ ਆਖਦਾ ਹੈ
ERVPA "ਸਮੁਰਨੇ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; "ਉਹ ਜਿਹਡ਼ਾ ਪਹਿਲਾ ਤੇ ਅਖੀਰਲਾ ਹੈ, ਤੁਹਾਨੂੰ ਇਹ ਗੱਲਾਂ ਦੱਸ ਰਿਹਾ ਹੈ। ਉਹੀ ਹੈ ਜਿਹਡ਼ਾ ਮਰਿਆ ਅਤੇ ਫ਼ੇਰ ਜੀਵਨ ਵੱਲ ਵਾਪਸ ਆਇਆ।
IRVPA {ਸਮੁਰਨੇ ਨੂੰ ਸੰਦੇਸ਼} PS ਸਮੁਰਨੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਪਹਿਲਾ ਅਤੇ ਆਖਰੀ ਹੈ, ਜਿਹੜਾ ਮਰਿਆ ਅਤੇ ਫੇਰ ਜਿਉਂਦਾ ਹੋ ਗਿਆ, ਉਹ ਇਹ ਆਖਦਾ ਹੈ