Bible Versions
Bible Books

Revelation 2:9 (NCV) New Century Version

Versions

PAV   ਮੈਂ ਤੇਰੀ ਬਿਪਤਾ ਅਤੇ ਗਰੀਬੀ ਨੂੰ ਜਾਣਦਾ ਹਾਂ ਭਾਵੇਂ ਤੂੰ ਧਨਵਾਨ ਹੈਂ ਅਤੇ ਓਹਨਾਂ ਦੇ ਕੁਫ਼ਰ ਨੂੰ ਵੀ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਨਹੀਂ ਹਨ ਸਗੋਂ ਸ਼ਤਾਨ ਦੀ ਮੰਡਲੀ ਹਨ
ERVPA   ਮੈਂ ਤੁਹਾਡੀਆਂ ਮੁਸ਼ਕਿਲਾਂ ਨੂੰ ਜਾਣਦਾ ਹਾਂ ਅਤੇ ਮੈਂ ਜਾਣਦਾ ਹਾਂ ਕਿ ਤੁਸੀਂ ਗਰੀਬ ਹੋ। ਪਰ ਸੱਚਮੁਚ ਤੁਸੀਂ ਅਮੀਰ ਹੋ। ਮੈਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਜਾਣਦਾ ਹਾਂ ਜਿਹਡ਼ਿਆਂ ਕੁਝ ਲੋਕ ਤੁਹਾਡੇ ਬਾਰੇ ਬੋਲਦੇ ਹਨ। ਉਹ ਲੋਕ ਆਖਦੇ ਹਨ ਕਿ ਉਹ ਯਹੂਦੀ ਹਨ। ਪਰ ਉਹ ਸੱਚੇ ਯਹੂਦੀ ਨਹੀਂ ਹਨ। ਉਹ ਇੱਕ ਪੂਜਾ ਸਥਾਨ ਹਨ ਜਿਹਡ਼ੇ ਸ਼ੈਤਾਨ ਨਾਲ ਸੰਬੰਧਿਤ ਹਨ।
IRVPA   ਮੈਂ ਤੇਰੀ ਬਿਪਤਾ ਅਤੇ ਗਰੀਬੀ ਨੂੰ ਜਾਣਦਾ ਹਾਂ ਭਾਵੇਂ ਨੂੰ ਧਨਵਾਨ ਹੈਂ ਅਤੇ ਉਹਨਾਂ ਦੇ ਕੁਫ਼ਰ ਨੂੰ ਵੀ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਯਹੂਦੀ ਨਹੀਂ ਹਨ ਸਗੋਂ ਸ਼ੈਤਾਨ ਦੀ ਮੰਡਲੀ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us