Bible Versions
Bible Books

Ruth 2:11 (NCV) New Century Version

Versions

PAV   ਤਦ ਬੋਅਜ਼ ਨੇ ਉੱਤਰ ਦੇ ਕੇ ਉਹ ਨੂੰ ਆਖਿਆ, ਮੈਨੂੰ ਉਹ ਸਾਰੀ ਗੱਲ ਦੀ ਖ਼ਬਰ ਹੈ ਜੋ ਤੈਂ ਆਪਣੇ ਪਤੀ ਦੇ ਮਰਨ ਦੇ ਮੰਗਰੋਂ ਆਪਣੀ ਸੱਸ ਦੇ ਨਾਲ ਕੀਤੀ ਅਤੇ ਕਿੱਕਰ ਤੈਂ ਆਪਣੇ ਪਿਓ ਅਤੇ ਆਪਣੀ ਮਾਂ ਅਤੇ ਆਪਣੀ ਜੰਮਣ ਭੂਮੀ ਨੂੰ ਛੱਡਿਆ ਅਤੇ ਇਨ੍ਹਾਂ ਲੋਕਾਂ ਵਿੱਚ ਆਈ ਜਿਨ੍ਹਾਂ ਨੂੰ ਤੂੰ ਅੱਗੇ ਨਹੀਂ ਜਾਣਦੀ ਸੀ
IRVPA   ਤਦ ਬੋਅਜ਼ ਨੇ ਉੱਤਰ ਦੇ ਕੇ ਉਸ ਨੂੰ ਕਿਹਾ, “ਮੈਨੂੰ ਉਸ ਸਾਰੀ ਗੱਲ ਦੀ ਖ਼ਬਰ ਹੈ ਜੋ ਤੂੰ ਆਪਣੇ ਪਤੀ ਦੇ ਮਰਨ ਤੋਂ ਬਾਅਦ ਆਪਣੀ ਸੱਸ ਨਾਲ ਕੀਤੀ ਅਤੇ ਕਿਸ ਤਰ੍ਹਾਂ ਤੂੰ ਆਪਣੇ ਮਾਤਾ-ਪਿਤਾ ਅਤੇ ਆਪਣੀ ਜਨਮ ਭੂਮੀ ਨੂੰ ਛੱਡਿਆ ਅਤੇ ਇਨ੍ਹਾਂ ਲੋਕਾਂ ਵਿੱਚ ਆਈ, ਜਿਨ੍ਹਾਂ ਨੂੰ ਤੂੰ ਪਹਿਲਾਂ ਨਹੀਂ ਜਾਣਦੀ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us