Versions
PAV ਤਦ ਉਹ ਬੋਲੀ, ਹੇ ਮੇਰੇ ਮਾਲਕ, ਤੁਹਾਡੀ ਦਯਾ ਦੀ ਨਿਗਾਹ ਮੇਰੇ ਉੱਤੇ ਹੋਵੇ। ਤੁਸਾਂ ਤਾਂ ਮੈਨੂੰ ਧੀਰਜ ਦਿੱਤੀ ਹੈ ਅਤੇ ਤੁਸਾਂ ਆਪਣੀ ਟਹਿਲਣ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਹਨ ਭਾਵੇਂ ਮੈਂ ਤੇਰੀਆਂ ਟਹਿਲਣਾਂ ਵਿੱਚੇਂ ਇੱਕ ਵਰਗੀ ਵੀ ਨਹੀਂ
IRVPA ਤਦ ਰੂਥ ਨੇ ਕਿਹਾ, “ਹੇ ਮੇਰੇ ਸੁਆਮੀ, ਤੁਹਾਡੀ ਦਯਾ ਦੀ ਨਿਗਾਹ ਮੇਰੇ ਉੱਤੇ ਹੋਵੇ। ਤੁਸੀਂ ਮੈਨੂੰ ਤਸੱਲੀ ਦਿੱਤੀ ਹੈ ਅਤੇ ਤੁਸੀਂ ਆਪਣੀ ਦਾਸੀ ਨਾਲ ਦਿਆਲਤਾ ਨਾਲ ਗੱਲਾਂ ਕੀਤੀਆਂ, ਭਾਵੇਂ ਮੈਂ ਤੁਹਾਡੀ ਦਾਸੀਆਂ ਵਿੱਚੋਂ ਇੱਕ ਵਰਗੀ ਵੀ ਨਹੀਂ ਹਾਂ।” PEPS